ਪੰਜਾਬ

punjab

ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - aam admi party

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ਾਈਲ ਫ਼ੋਟੋ।

By

Published : Jun 29, 2019, 7:51 AM IST

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰ ਸਕਦੇ ਹਨ ਮੁਲਾਕਾਤ।
  • ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਸੱਦੀ ਪੰਜਾਬ ਦੀ ਪੂਰੀ ਲੀਡਰਸ਼ਿਪ। ਹਾਰ ਤੋਂ ਬਾਅਦ ਪਾਰਟੀ 'ਚ ਤਬਦੀਲੀ ਕਰਨ ਤੇ ਹੋ ਸਕਦੀ ਹੈ ਚਰਚਾ।
  • ਅਮਰਨਾਥ ਯਾਤਰਾ ਲਈ ਆਨ ਸਪਾਟ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ।
  • ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ।
  • ਵਿਸ਼ਵ ਕੱਪ 2019: ਨਿਉਜ਼ੀਲੈਂਡ ਅਤੇ ਆਸਟ੍ਰੇਲੀਆ, ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਮੁਕਾਬਲਾ ਅੱਜ।

ABOUT THE AUTHOR

...view details