- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਮੋਦੀ ਸਰਕਾਰ ਦਾ ਪਹਿਲਾ ਬਜਟ।
- ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅੱਜ ਤੋਂ ਦੋ ਦਿਨਾਂ ਉੱਤਰ ਪ੍ਰਦੇਸ਼ ਦੌਰੇ 'ਤੇ।
- ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਹਰੇਨ ਪਾਂਡਿਆ ਕਤਲ ਮਾਮਲੇ 'ਚ ਦੋਸ਼ੀ 12 ਲੋਕਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਅਤੇ ਗੁਜਰਾਤ ਸਰਕਾਰ ਦੀ ਅਪੀਲ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ।
- ਚਾਰਾ ਘੋਟਾਲਾ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ।
- ਪੰਜਾਬ 'ਚ ਅੱਜ ਕਈ ਥਾਵਾਂ 'ਤੇ ਪੈ ਸਕਦੈ ਮੀਂਹ, ਛੇਤੀ ਹੀ ਦਸਤਕ ਦੇਵੇਗਾ ਮਾਨਸੂਨ।
- ਵਿਸ਼ਵ ਕੱਪ 2019: ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ। ਲੌਰਡਜ਼ ਕ੍ਰਿਕਟ ਮੈਦਾਨ 'ਚ ਖੇਡਿਆ ਜਾਵੇਗਾ ਮੈਚ।
ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - punjab news
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
ਫ਼ਾਈਲ ਫ਼ੋਟੋ।