ਪੰਜਾਬ

punjab

ETV Bharat / bharat

ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - hardeep puri

ਦਿਨ ਭਰ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਝਾਤ:-

ਫ਼ਾਈਲ ਫ਼ੋਟੋ।

By

Published : Apr 28, 2019, 7:58 AM IST

  • ਅੱਜ ਗੁਰਦਾਸਪੁਰ 'ਚ ਚੋਣ ਪ੍ਰਚਾਰ ਲਈ ਆਉਣੇ ਸਨੀ ਦਿਓਲ, ਚੋਣ ਪ੍ਰਚਾਰ ਤੋਂ ਪਹਿਲਾਂ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਵਿੱਚ ਹੋਣਗੇ ਨਤਮਸਤਕ।
  • ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਬਠਿੰਡਾ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ਤੇ ਸਰਦੂਲਗੜ੍ਹ ਹਲਕੇ 'ਚ ਕਰਨਗੇ ਚੋਣ ਪ੍ਰਚਾਰ।
  • ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਮਾਨਸਾ ਹਲਕੇ ਦੇ ਕਸਬਾ ਭੀਖੀ ਦੇ ਪਿੰਡਾਂ ਵਿੱਚ ਕਰਨਗੇ ਚੋਣ ਪ੍ਰਚਾਰ।
  • ਅੱਜ ਅੰਮ੍ਰਿਤਸਰ 'ਚ ਚੋਣ ਪ੍ਰਚਾਰ ਕਰਨਗੇ ਹਰਦੀਪ ਪੁਰੀ, ਸ਼ਵੇਤ ਮਲਿਕ ਸਣੇ ਕਈ ਆਗੂ ਹੋਣਗੇ ਸ਼ਾਮਲ।
  • ਦਿੱਲੀ ਕੈਪੀਟਲ ਦਾ ਮੁਕਾਬਲਾ ਰਾਇਲ ਚੈਲੇਂਜਰਸ ਅਤੇ ਮੁੰਬਈ ਇੰਡੀਅਨਸ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਸ ਨਾਲ।

ABOUT THE AUTHOR

...view details