1.ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਅੱਜ ਤੋਂ ਅਣਮਿੱਥੇ ਸਮੇਂ ਲਈ ਪੰਜਾਬ 'ਚ ਜਾਮ ਕਰਨਗੇ 'ਰੇਲਾਂ ਦਾ ਚੱਕਾ'
2.ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੋਰ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
3.ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅਕਾਲੀ ਦਲ ਅੱਜ ਕੱਢੇਗਾ ਤਿੰਨ ਤਖ਼ਤਾਂ ਤੋਂ ਮਾਰਚ
4.ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਿੱਜੀ ਸਕੂਲਾਂ ਵੱਲੋਂ ਵਾਧੂ ਫ਼ੀਸਾਂ ਵਸੂਲਣ ਦੇ ਮਾਮਲੇ ਵਿੱਚ ਸੁਣਵਾਈ ਅੱਜ
5.ਪੰਜਾਬ ਵਿੱਚ ਕੋਰੋਨਾ ਦਾ ਅੰਕੜਾ ਪਹੁੰਚਿਆ 1,13,886 ਤੋਂ ਪਾਰ, 93,666 ਲੋਕ ਹੋਏ ਠੀਕ, ਜਦਕਿ 3406 ਦੀ ਮੌਤ