1. ਅੱਜ ਅਯੋਧਿਆ 'ਚ ਹੋਵੇਗਾ ਰਾਮ ਮੰਦਰ ਦਾ ਭੂਮੀ ਪੂਜਨ
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ 2. ਰਾਮ ਮੰਦਰ 'ਭੂਮੀ ਪੂਜਨ' ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਰਹੇਗੀ ਸਭ ਦੀ ਨਜ਼ਰ
3. ਅੱਜ ਹੋਵੇਗੀ ਪੰਜਾਬ ਕੈਬਿਨੇਟ ਦੀ ਬੈਠਕ, ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮੁੱਦਾ ਵਿਚਾਰੇ ਜਾਣ ਦੀ ਸੰਭਾਵਨਾ
4. ਅੱਨਲੌਕ-3 ਦੇਸ਼ 'ਚ ਅੱਜ ਤੋਂ ਖੁੱਲ੍ਹਣਗੇ ਜਿਮ ਤੇ ਯੋਗਾ ਸੈਂਟਰ
5. ਅੱਜ ਚੰਡੀਗੜ੍ਹ 'ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ
6. ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਖਤਮ ਕੀਤੇ ਜਾਣ ਦੀ ਪਹਿਲੀ ਵਰ੍ਹੇਗੰਡ, ਸਮੁੱਚੀ ਵਾਦੀ 'ਚ ਤੀਜੇ ਦਿਨ ਕਰਫਿਊ ਜਾਰੀ
7. ਪੰਜਾਬ 'ਚ ਖਿਡਾਰੀਆਂ ਲਈ ਆਨ-ਲਾਈਨ ਸਿਖਲਾਈ ਅੱਜ ਤੋਂ ਸ਼ੁਰੂ
8. ਪੱਛਮੀ ਬੰਗਾਲ 'ਚ ਕੋਰੋਨਾ ਵਾਇਰਸ ਕਾਰਨ ਅੱਜ ਦਿਨ ਭਰ ਰਹੇਗਾ ਲੌਕਡਾਊਨ
9. ਅਦਾਕਾਰ ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਰੀਆ ਚੱਕਰਵਰਤੀ ਦੀ ਅਪੀਲ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
10. ਮਹਾਨ ਸੇਵਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ 28ਵੀਂ ਬਰਸੀ 'ਤੇ ਨਿੱਘੀ ਸ਼ਰਧਾਂਜਲੀ