ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top 10 news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Aug 7, 2020, 7:02 AM IST

1. ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਸਿੱਖਿਆ ਨੀਤੀ 'ਤੇ ਦੇਸ਼ ਨੂੰ ਕਰਨਗੇ ਸੰਬੋਧਨ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਜਾਣਗੇ ਅਤੇ ਮਰੀਜ਼ਾਂ ਦਾ ਪਤਾ ਵੀ ਲੈਣਗੇ।

3. ਜ਼ਹਿਰੀਲੀ ਸ਼ਰਾਬ ਤਰਾਸਦੀ: ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਵਫ਼ਦ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਰਾਜਪਾਲ ਵੀਪੀ ਬਦਨੌਰ ਨੂੰ ਮਿਲੇਗਾ।

4. ਜ਼ਹਿਰੀਲੀ ਸ਼ਰਾਬ ਤਰਾਸਦੀ: ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅੱਜ ਪੰਜਾਬ ਰਾਜ ਭਵਨ ਦੇ ਬਾਹਰ ਕਰਨਗੇ ਪ੍ਰਦਰਸ਼ਨ

5. ਬਲਵੰਤ ਸਿੰਘ ਮੁਲਤਾਨੀ ਅਗਵਾਹ ਕੇਸ ਦੀ ਅੱਜ ਹੋਵੇਗੀ ਮੋਹਾਲੀ ਅਦਾਲਤ 'ਚ ਸੁਣਵਾਈ

6. ਸਰੂਪ ਗੁੰਮ ਹੋਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੱਜ ਐਸਐਸਪੀ ਦਫ਼ਤਰ ਪਟਿਆਲਾ ਅੱਗੇ ਦੇਵੇਗਾ ਧਰਨਾ

7. ਅੱਜ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

8. ਅੱਜ ਫੌਜ ਮੁਖੀ ਮਨੋਜ ਮੁਕੰਦ ਨਰਵਾਣੇ ਲਖਨਾਊ ਦਾ ਕਰਨਗੇ ਦੌਰਾ

9. ਫਲਾਂ ਅਤੇ ਸਬਜ਼ੀਆਂ ਦੀ ਢੋਆ-ਢੁਆਈ ਲਈ ਭਾਰਤੀ ਰੇਲਵੇ ਵੱਲੋਂ ਆਪਣੀ ਪਹਿਲੀ 'ਕਿਸਾਨ ਰੇਲ' ਸੇਵਾ ਅੱਜ ਤੋਂ ਸ਼ੁਰੂ

10. ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿੱਚ ਰੀਆ ਚੱਕਰਵਤੀ ਅੱਜ ਹੋਵੇਗੀ ਈਡੀ ਸਾਹਮਣੇ ਪੇਸ਼

ABOUT THE AUTHOR

...view details