1.ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਪਾਰਦਰਸ਼ੀ ਟੈਕਸ ਪ੍ਰਣਾਲੀ ਮੰਚ' ਦੀ ਸ਼ੁਰੂਆਤ
2. ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਦੇ ਮਾਮਲੇ 'ਚ ਅੱਜ ਹਾਈ ਕੋਰਟ 'ਚ ਹੋਵੇਗੀ ਸੁਣਵਾਈ
3. ਸਾਬਕਾ ਮੁੱਖ ਸਕੱਤਰ ਦੀ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਦੇ ਚੇਅਰਪਰਸਨ ਅਹੁਦੇ 'ਤੇ ਨਿਯੁਕਤੀ ਨੂੰ ਲੈ ਕੇ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ
4. ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮੁੱਦੇ ਨੂੰ ਲੈ ਕੇ ਸਬ-ਕਮੇਟੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਨਾਲ ਕਰੇਗੀ ਮੀਟਿੰਗ
5. ਰਾਜਸਥਾਨ ਸਿਆਸੀ ਸੰਕਟ: ਅੱਜ ਹੋਵੇਗੀ ਕਾਂਗਰਸੀ ਵਿਧਾਇਕ ਦਲ ਦੀ ਬਠੈਕ, ਗਹਿਲੋਤ ਤੇ ਪਾਇਲਟ ਹੋਣਗੇ ਆਹਮਣੇ-ਸਾਹਮਣੇ