ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ndependence Day news \

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top 10 news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Aug 15, 2020, 7:02 AM IST

1. ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ 74ਵਾਂ ਆਜ਼ਾਦੀ ਦਿਵਸ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਤੋਂ ਲਹਿਰਾਉਣਗੇ ਤਿਰੰਗਾ

3. ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਲਹਿਰਾਉਣਗੇ ਤਿਰੰਗਾ

4. ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ 'ਚ ਵੀਪੀ ਸਿੰਘ ਬਦਨੌਰ ਲਹਿਰਾਉਣਗੇ ਤਿਰੰਗਾ

5. ਆਜ਼ਾਦੀ ਦਿਵਸ ਮੌਕੇ 926 ਪੁਲਿਸ ਕਰਮੀਆਂ ਨੂੰ ਪੁਲਿਸ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਤ

6. ਆਜ਼ਾਦੀ ਦਿਹਾੜੇ ਮੌਕੇ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਪਟਿਆਲਾ ਦੇ ਪ੍ਰੋ.ਗੁਰਸੇਵਕ ਸਿੰਘ ਸਰਕਾਰੀ ਕਾਲਜ 'ਚ ਲਾਇਬਰੇਰੀ ਦਾ ਕਰਨਗੇ ਉਦਘਾਟਨ

7. ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਅੱਜ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

8. ਮੋਦੀ ਅੱਜ ਕਰ ਸਕਦੇ ਹਨ " ਇੱਕ ਦੇਸ਼ ਇੱਕ ਸਿਹਤ ਕਾਰਡ" ਦੀ ਸ਼ੁਰੂਆਤ

9. ਅੱਜ ਤੋਂ ਸ਼ੁਰੂ ਹੋਵੇਗੀ "ਫਿਟ ਇੰਡੀਆ ਫਰੀਡਮ ਰਨ"

10. ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਸਮੇਤ ਪੰਜਾਬ ਭਰ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਵਾਨਾ

ABOUT THE AUTHOR

...view details