ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - today news of indian

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Aug 16, 2020, 7:00 AM IST

1. ਅੱਜ ਤੋਂ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਸ਼ੁਰੂ, ਫਿਲਹਾਲ ਰੋਜ਼ 2000 ਸ਼ਰਧਾਲੂ ਹੀ ਕਰ ਸਕਣਗੇ ਦਰਸ਼ਨ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਅਟਲ ਬਿਹਾਰੀ ਵਾਜਪਾਈ ਨੂੰ ਦੂਸਰੀ ਬਰਸੀ ਮੌਕੇ ਸ਼ਰਧਾਜ਼ਲੀ

3 .ਰਾਸ਼ਟਰਪਤੀ ਰਾਮਨਾਥ ਕੋਵਿੰਦ ਮਰਹੂਮ ਅਟਲ ਬਿਹਾਰੀ ਵਾਜਪਾਈ ਦੂਜੀ ਬਰਸੀ 'ਤੇ ਉਨ੍ਹਾਂ ਦੀ ਜੀਵਨੀ ਬਾਰੇ ਕਰਨਗੇ ਸੰਬੋਧਨ

4. ਅੱਜ ਤੋਂ ਅਜ਼ਮਾਇਸ਼ੀ ਤੌਰ 'ਤੇ ਜੰਮੂ ਤੇ ਕਸ਼ਮੀਰ ਦੇ ਦੋ ਜ਼ਿਲ੍ਹਿਆਂ 'ਚ ਸ਼ੁਰੂ ਹੋਵੇਗੀ 4-ਜੀ ਸੇਵਾ

5.ਪੰਜਾਬ 'ਚ ਕੋਰੋਨਾ ਨਾਲ ਹੁਣ ਤੱਕ 771 ਮੌਤਾਂ, 30041 ਕੋਰੋਨਾ ਦੇ ਕੁੱਲ ਕੇਸ, 10407 ਐਕਟਿਵ ਮਾਮਲੇ

6. ਸਮੁੱਚੇ ਭਾਰਤ ਸਮੇਤ ਪੰਜਾਬ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ

7.ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ 'ਚ ਅੱਜ ਵੀ ਜਾਰੀ ਰਹਿਣਗੇ ਜੈਪੁਰ 'ਚ ਬਚਾਅ ਕਾਰਜ

8. ਸ਼ਿਮਲਾ ਦੇ ਥਿਓਗ 'ਚ ਅੱਜ ਮਨਾਇਆ ਜਾਵੇਗਾ ਆਜ਼ਾਦੀ ਦਿਵਸ

9. ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ

10 .ਮਸ਼ਹੂਰ ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਜਨਮ ਦਿਨ ਦੀਆਂ ਮੁਬਾਰਕਾਂ

ABOUT THE AUTHOR

...view details