1. ਪੰਜਾਬ ਮੰਤਰੀ ਮੰਡਲ ਦੀ ਅੱਜ ਹੋਵੇਗੀ ਬੈਠਕ, ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦੇ ਜਾਣ ਬਾਰੇ ਹੋ ਸਕਦੀ ਹੈ ਚਰਚਾ
2.ਸੰਸਦ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਐੱਮ.ਵੈਕੱਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅੱਜ ਹੋਵੇਗੀ ਮੀਟਿੰਗ
3. ਨੇਪਾਲ ਦੇ ਨਵੇਂ ਰਾਜਨੀਤਕ ਨਕਸ਼ੇ ਤੋਂ ਪੈਦਾ ਹੋਏ ਤਣਾਅ ਤੋਂ ਬਾਅਦ ਭਾਰਤੀ ਰਾਜਦੂਤ ਅਤੇ ਨੇਪਾਲ ਦੇ ਵਿਦੇਸ਼ ਮੰਤਰੀ ਦੇ ਸਕੱਤਰ ਵਿਚਕਾਰ ਅੱਜ ਹੋਵੇਗਾ ਪਹਿਲਾ ਮੁਖ ਸੰਵਾਦ
4. ਦਿੱਲੀ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਅੱਜ ਵਿਸ਼ੇਸ਼ ਉਡਾਣਾ ਰਾਹੀਂ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਲਿਆਂਦਾ ਜਾਵੇਗਾ ਭਾਰਤ
5.ਚੰਡੀਗੜ੍ਹ ਦੇ ਪਾਰਕਾਂ ’ਚ ਐਂਟਰੀ ਫੀਸ ਲਗਾਉਣ ਦੇ ਫੈਸਲੇ ਸਬੰਧੀ ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਵੇਗੀ ਮੀਟਿੰਗ