ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ak hangal

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top 10 news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Aug 26, 2020, 7:02 AM IST

1. ਕਾਂਗਰਸ ਦੀ ਅੰਤਿਰਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਮੁੱਖ ਮੰਤਰੀਆਂ ਤੇ ਭਾਈਵਾਲ ਪਾਰਟੀਆਂ ਦੇ ਮੁੱਖ ਮੰਤਰੀਆਂ ਨਾਲ ਨੀਟ/ਜੇਈਈ ਦੇ ਮੁੱਦੇ 'ਤੇ ਕਰਨੇ ਗੱਲਬਾਤ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਆਖਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸੁਪਰੀਮ ਕੋਰਟ ਸੁਣਾ ਸਕਦਾ ਹੈ ਫੈਸਲਾ

3. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਰਨਗੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਬੈਠਕ

4. ਪੰਜਾਬ ਸੁਬਾਰੀਡੇਨਟ ਸਰਵਿਸਜ਼ ਫੈਡਰੇਸ਼ਨ ਸੂਬੇ ਭਰ 'ਚ ਪੰਜਾਬ ਸਰਕਾਰ ਖ਼ਿਲਾਫ਼ ਕਰੇਗੀ ਪ੍ਰਦਰਸ਼ਨ

5. ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀਜੀਪੀ ਸੈਣੀ ਦੀ ਅਪੀਲ 'ਤੇ ਅੱਜ ਹਾਈ ਕੋਰਟ 'ਚ ਹੋਵੇਗੀ ਸੁਣਵਾਈ

6. ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਅੱਜ ਤੋਂ ਆਨਲਾਈਨ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

7. ਦਿੱਲੀ ਹਿੰਸਾ : ਪਿੰਜਰਾ ਤੋੜ ਕਾਰਕੁੰਨ ਨਤਾਸ਼ਾ ਨਰਵਾਲ ਦੀ ਜ਼ਮਾਨਤ ਅਰਜ਼ੀ 'ਤੇ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ

8. ਦਿੱਲੀ ਹਿੰਸਾ: ਸ਼ਾਰਜੀਲ ਇਮਾਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼

9. ਲਿਓਨਲ ਮੇਸੀ ਨੇ ਬਾਰਸੀਲੋਨਾ ਕਲੱਬ ਛੱਡਣ ਦੀ ਆਖੀ ਗੱਲ, 20 ਸਾਲਾਂ ਤੱਕ ਰਿਹਾ ਕਲੱਬ ਨਾਲ ਸਬੰਧ

10. ਮਹਾਨ ਅਜ਼ਾਦੀ ਘੁਲਾਟੀਏ ਤੇ ਅਦਾਕਾਰ ਅਵਤਾਰ ਕਿਸ਼ਨ ਹੰਗਲ ਨੂੰ ਉਨ੍ਹਾਂ ਦੀ ਬਰਸੀ 'ਤੇ ਨਿੱਘੀ ਸ਼ਰਧਾਂਜਲੀ

ABOUT THE AUTHOR

...view details