ਪੰਜਾਬ

punjab

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Sep 1, 2020, 7:14 AM IST

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

ਫ਼ੋਟੋ।
ਫ਼ੋਟੋ।

  1. ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
  2. ਸਾਬਕਾ ਰਾਸ਼ਟਰਪਤੀ ਦੇ ਦੇਹਾਂਤ 'ਤੇ 7 ਦਿਨ ਦੇ ਸੋਗ ਦਾ ਐਲਾਨ
    ਵੇਖੋ ਵੀਡੀਓ
  3. ਅੱਜ ਤੋਂ ਨਵੇਂ ਦਿਸ਼ਾ ਨਿਰਦੇਸ਼ਾਂ ਨਾਲ ਅਨਲੌਕ 4 ਲਾਗੂ
  4. JEE ਤੇ NEET ਦੀ ਪ੍ਰੀਖਿਆ ਅੱਜ ਤੋਂ ਸ਼ੁਰੂ
  5. ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ ਸ਼ੁਰੂ, 1 ਅਕਤੂਬਰ ਤੱਕ ਰਹੇਗਾ ਜਾਰੀ
  6. ਅਨਲੌਕ 4.0 ਦੌਰਾਨ ਮੈਟਰੋ ਸੇਵਾਵਾਂ 7 ਸਤੰਬਰ ਤੋਂ ਗਰੇਡਡ ਤਰੀਕੇ ਨਾਲ ਮੁੜ ਸ਼ੁਰੂ ਹੋਣਗੀਆਂ
  7. ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ
  8. ਪੰਜਾਬ 'ਚ ਮਿਉਂਸਿਪਲ ਖੇਤਰਾਂ 'ਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਰਹੇਗਾ
  9. ਧਾਰਮਿਕ ਸਥਾਨਾਂ ਨੂੰ ਸਾਰੇ ਦਿਨ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜਾਜ਼ਤ ਹੋਵੇਗੀ
  10. ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 36 ਲੱਖ ਤੋਂ ਪਾਰ, 64 ਹਜ਼ਾਰ ਤੋਂ ਵੱਧ ਮੌਤਾਂ

ABOUT THE AUTHOR

...view details