TOP NEWS: ਅੱਜ ਦੀਆਂ 10 ਖ਼ਾਸ ਖ਼ਬਰਾਂ - arvind kejriwal road show
ਅਮਿਤ ਸ਼ਾਹ ਅਤੇ ਜੇਪੀ ਨੱਢਾ ਤਿੰਨ-ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ।
10 ਖ਼ਾਸ ਖ਼ਬਰਾਂ
ਅਰਵਿੰਦ ਕੇਜਰੀਵਾਲ ਅੱਜ ਨਰੇਲਾ, ਬਵਾਨਾ ਤੇ ਗਾਂਧੀਨਗਰ ਵਿੱਚ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।