TOP NEWS: ਅੱਜ ਦੀਆਂ 10 ਖ਼ਾਸ ਖ਼ਬਰਾਂ - ਪੰਜਾਬ ਕੈਬਿਨੇਟ ਦੀ ਬੈਠਕ
ਅੱਜ ਪੰਜਾਬ ਕੈਬਿਨੇਟ ਦੀ ਬੈਠਕ ਹੋਣ ਜਾ ਰਹੀ ਹੈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਵੇਗੀ।
ਅੱਜ ਦੀਆਂ 10 ਖ਼ਾਸ ਖ਼ਬਰਾਂ
ਇਸ ਤੋਂ ਇਲਾਵਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿੱਚ 2 ਰੈਲੀਆਂ ਕਰ ਸਕਦੇ ਹਨ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ ਬਰਸੀ ਵੀ ਹੈ ਅਤੇ ਪੂਰਾ ਦੇਸ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਅੱਜ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਹੈ ਅਤੇ ਸੰਗਤ ਨਤਮਸਤਕ ਹੋ ਰਹੀ ਹੈ।