ਪੰਜਾਬ

punjab

TOP NEWS: ਅੱਜ ਦੀਆਂ 10 ਖ਼ਾਸ ਖ਼ਬਰਾਂ

By

Published : Jan 31, 2020, 8:15 AM IST

ਅੱਜ ਪੰਜਾਬ ਕੈਬਿਨੇਟ ਦੀ ਬੈਠਕ ਹੋਣ ਜਾ ਰਹੀ ਹੈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਵੇਗੀ।

top 10 news
ਅੱਜ ਦੀਆਂ 10 ਖ਼ਾਸ ਖ਼ਬਰਾਂ

ਅੱਜ ਅਤੇ ਕੱਲ੍ਹ ਬੈਂਕਾਂ ਵਿੱਚ ਹੜਤਾਲ ਰਹੇਗੀ। ਬੈਂਕਾਂ ਨੇ 1 ਅਪ੍ਰੈਲ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੀ ਚੇਤਾਵਤੀ ਦਿੱਤੀ ਹੈ। ਬਜਟ ਸਬੰਧੀ ਸਾਰੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਅੱਜ ਹੋਵੇਗੀ ਦਿਸ ਦੀ ਅਗਵਾਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕਰਨਗੇ। ਬਜਟ ਤੋਂ ਪਹਿਲਾਂ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਦੁਪਹਿਰ ਸਾਢੇ ਤਿੰਨ ਵਜੇ ਐਨਡੀਏ ਦੀ ਮੀਟਿੰਗ ਹੋਵੇਗੀ।

ਅੱਜ ਦੀਆਂ 10 ਖ਼ਾਸ ਖ਼ਬਰਾਂ

ABOUT THE AUTHOR

...view details