TOP NEWS: ਅੱਜ ਦੀਆਂ 10 ਖ਼ਾਸ ਖ਼ਬਰਾਂ - ਬਜਟ 2020
ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ ਜਿਸ ਤੋਂ ਆਮ ਜਮਤਾ ਨੂੰ ਕਾਫੀ ਉਮੀਦਾਂ ਹੈ।
ਅੱਜ ਦੀਆਂ 10 ਖ਼ਾਸ ਖ਼ਬਰਾਂ
ਇਹ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਟੈਕਸ ਵਿੱਚ ਕਟੌਤੀ ਹੋ ਸਕਦੀ ਹੈ। ਚੀਨ ਦੇ ਵੁਹਾਨ ਤੋਂ 324 ਭਾਰਤੀਆਂ ਨੂੰ ਵਾਪਸ ਲੈ ਕੇ ਏਅਰ ਇੰਡੀਆ ਦਾ ਸਪੈਸ਼ਲ ਜਹਾਜ਼ ਅੱਜ ਭਾਰਤ ਪਰਤੇਗਾ ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ ਅੱਜ ਫਾਂਸੀ ਨਹੀਂ ਹੋਵੇਗੀ। ਪਟਿਆਲਾ ਹਾਊਸ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਹੈ।