TOP NEWS: ਅੱਜ ਦੀਆਂ 10 ਖ਼ਾਸ ਖ਼ਬਰਾਂ - ਨਰਿੰਦਰ ਮੋਦੀ ਦੀ ਕੜਕੜਡੂਮਾ ਵਿੱਚ ਰੈਲੀ
ਸਬਰੀਮਾਲਾ ਮੰਦਰ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਦੇ 9 ਜੱਜਾਂ ਦਾ ਬੈਂਚ ਸੁਣਵਾਈ ਕਰੇਗਾ।
ਅੱਜ ਦੀਆਂ 10 ਖ਼ਾਸ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਚੋਣਾਂ ਲਈ ਅੱਜ ਕੜਕੜਡੂਮਾ ਵਿੱਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਸੁਰੇਂਦਰ ਸੇਤੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।