ਗੱਲ ਕਰੀਏ ਦਿੱਲੀ ਚੋਣਾਂ ਦੀ ਤਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਣੇ ਕਈ ਆਗੂ ਦਿੱਲੀ ਵਿੱਚ ਚੋਣ ਪ੍ਰਚਾਰ ਕਰਨਗੇ।
TOP NEWS: ਵੇਖੋ ਦਿਨ ਭਰ ਕੀ ਰਹੇਗਾ ਖ਼ਾਸ... - Narendra Modi rally
ਅੱਜ ਦੁਨੀਆ ਭਰ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਸਾਲ ਇਸ ਦਾ ਥੀਮ i am and i will ਰੱਖਿਆ ਗਿਆ ਹੈ।
ਅੱਜ ਦੀਆਂ 10 ਖ਼ਾਸ ਖ਼ਬਰਾਂ
ਦੂਜੇ ਪਾਸੇ ਕੇਰਲ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਸੂਬਾ ਆਫਤ ਐਲਾਨ ਦਿੱਤਾ ਹੈ ਅਤੇ ਹੁਣ ਤੱਕ ਉੱਥੇ ਤਿੰਨ ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ।
Last Updated : Feb 4, 2020, 8:51 AM IST