ਬਜਟ 'ਚ ਕਿਸਾਨ ਪੱਖੀ ਕੋਈ ਗੱਲ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅੱਜ ਬਜਟ ਦੀਆਂ ਕਾਪੀਆਂ ਫੂਕੇਗੀ।
TOP NEWS: ਵੇਖੋ ਦਿਨ ਭਰ ਕੀ ਰਹੇਗਾ ਖ਼ਾਸ... - ਕੋਰੋਨਾ ਵਾਇਰਸ
ਦਿੱਲੀ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ ਅਤੇ ਸਾਰੀਆਂ ਪਾਰਟੀਆਂ ਨੇ ਪ੍ਰਚਾਰ ਵਿੱਚ ਪੂਰੀ ਵਾਹ ਲਗਾ ਦਿੱਤੀ ਹੈ।
ਦਿਨ ਭਰ ਦੀਆਂ ਖ਼ਾਸ ਖ਼ਬਰਾਂ
ਚੀਨ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ 563 ਲੋਕਾਂ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਵਿੱਚ ਵੀ ਹੁਣ ਕੋਰੋਨਾ ਵਾਇਰਸ ਦੇ 2 ਸ਼ੱਕੀ ਸਾਹਮਣੇ ਆਏ ਹਨ।