ਨਿਰਭਯਾ ਸਮੂਹਿਕ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਅੱਜ ਸੁਣਵਾਈ ਹੋਵੇਗੀ।
ਵੇਖੋ ਦਿਨ ਭਰ ਕੀ ਰਹੇਗਾ ਖ਼ਾਸ
ਨਿਰਭਯਾ ਸਮੂਹਿਕ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਅੱਜ ਸੁਣਵਾਈ ਹੋਵੇਗੀ।
ਇਸ ਦੇ ਨਾਲ ਹੀ ਉਮਰ ਅਬਦੁੱਲਾ ਨੂੰ ਜਨਸੁਰੱਖਿਆ ਕਾਨੂੰਨ ਤਹਿਤ ਹਿਰਾਸਤ 'ਚ ਰੱਖਣ ਵਿਰੁੱਧ ਪਾਈ ਪਟੀਸ਼ਨ ਉੱਤੇ ਵੀ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ।