ਪੰਜਾਬ

punjab

ETV Bharat / bharat

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...

top 10 news
top 10 news

By

Published : Jun 22, 2020, 7:04 AM IST

1. ਅੱਤਵਾਦੀ ਹਮਲੇ ਦੀ ਸ਼ੰਕਾ ਨੂੰ ਲੈ ਕੇ ਦਿੱਲੀ 'ਚ ਹਾਈ ਅਲਰਟ ਜਾਰੀ

2. ਚੀਨ ਨੂੰ ਠੋਕਵਾਂ ਜਵਾਬ ਦੇਣ ਲਈ ਸਰਕਾਰ ਨੇ ਫ਼ੌਜ ਨੂੰ ਦਿੱਤੀ ਪੂਰੀ ਖੁੱਲ੍ਹ

3. ਚੀਨ ਨਾਲ ਜਾਰੀ ਤਣਾਅ ਦੌਰਾਨ 500 ਕਰੋੜ ਦੇ ਹਥਿਆਰਾਂ ਦੀ ਖਰੀਦ ਨੂੰ ਮਨਜ਼ੂਰੀ

4. ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ

5. ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਰੂਸ ਦੇ ਤਿੰਨ ਦਿਨਾਂ ਦੌਰੇ ਲਈ ਹੋਣਗੇ ਰਵਾਨਾ

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

6. ਜਗਨਨਾਥ ਰੱਥ ਯਾਤਰਾ: ਸੁਪਰੀਮ ਕੋਰਟ ਵਿੱਚ ਦਾਇਰ 16 ਪਟੀਸ਼ਨਾਂ 'ਤੇ ਅੱਜ ਹੋਵੇਗੀ ਸੁਣਵਾਈ

7. ਕੋਰੋਨਾ ਦੀ ਚਪੇਟ 'ਚ ਭਾਰਤ, 4 ਲੱਖ 10 ਹਜ਼ਾਰ ਤੋਂ ਵੱਧ ਹੋਈ ਮਰੀਜ਼ਾਂ ਦੀ ਗਿਣਤੀ

8. ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀ ਰਾਓ ਅੱਜ ਸ਼ਹੀਦ ਕਰਨਲ ਸੰਤੋਸ਼ ਬਾਬੂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

9. ਸ੍ਰੀਸੰਤ ਦਾ ਖੁਲਾਸਾ, ਕਿਹਾ 2013 ਵਿੱਚ ਉਹ ਵੀ ਕਰਨਾ ਚਾਹੁੰਦੇ ਸਨ ਖੁਦਕੁਸ਼ੀ

10. ਰਣਜੀ ਟਰਾਫੀ 'ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਖਿਡਾਰੀ ਰਾਜੇਂਦਰ ਗੋਇਲ ਦਾ ਦੇਹਾਂਤ

ABOUT THE AUTHOR

...view details