- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ 15ਵਾਂ ਦਿਨ
- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ 15 ਅਕਤੂਬਰ ਤੱਕ ਜਾਰੀ ਰੱਖਣ ਦਾ ਕੀਤਾ ਐਲਾਨ
- ਸਿਰਸਾ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਭਲਕੇ 2 ਘੰਟੇ ਲਈ ਪੰਜਾਬ ਬੰਦ ਦਾ ਦਿੱਤਾ ਸੱਦਾ
- ਕਿਸਾਨਾਂ ਨੂੰ ਮਨਾਉਣ ਲਈ ਰਾਜਨਾਥ ਸਿੰਘ ਨੇ ਸੰਭਾਲੀ ਕਮਾਨ, ਖੇਤੀ ਮੰਤਰੀ ਤੋਮਰ ਨਾਲ ਰੱਲ਼ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ
- ਕੇਂਦਰ ਸਰਕਾਰ ਨੇ ਗੁਰਦੁਆਰਾ ਚੋਣਾਂ ਲਈ ਜਸਟਿਸ ਐਸ.ਐਸ. ਸਾਰੋਂ (ਸੇਵਾਮੁਕਤ) ਨੂੰ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ
- ਫੈਸਟੀਵਲ ਸੀਜ਼ਨ ਦੇ ਮੱਦੇਨਜ਼ਰ ਪੀ.ਐਮ. ਮੋਦੀ ਕੋਰੋਨਾ ਵਿਵਹਾਰ ਲਈ ਜਨਅੰਦੋਲਨ ਦਾ ਕਰਨਗੇ ਆਗਾਜ਼
- ਇੰਡੀਅਨ ਏਅਰ ਫੋਰਸ ਡੇਅ 87ਵਾਂ ਦਿਹਾੜਾ ਅੱਜ
- ਅਨਲੌਕ 5.0 ਦੇ ਤਹਿਤ ਰੇਲ ਯਾਤਰੀਆਂ ਲਈ ਖ਼ੁਸ਼ਖ਼ਬਰੀ, ਚੱਲਣਗੀਆਂ 39 ਨਵੀਆਂ ਟ੍ਰੇਨਾਂ
- ਨਾਗਾਲੈਂਡ ਦੇ ਸਾਬਕਾ ਰਾਜਪਾਲ ਤੇ ਹਿਮਾਚਲ ਦੇ ਡੀਜੀਪੀ ਰਹੇ ਅਸ਼ਵਨੀ ਕੁਮਾਰ ਨੇ ਕੀਤੀ ਖ਼ੁਦਕੁਸ਼ੀ
- IPL 2020: ਕਿੰਗਜ਼ ਇਲੈਵਨ ਪੰਜਾਬ ਤੇ ਸਨਰਾਈਜ਼ਰ ਹੈਦਰਾਬਾਦ ਵਿਚਕਾਰ ਮੈਚ ਅੱਜ
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਖ਼ਾਸ
ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਤੇ ਰਹੇਗੀ ਨਜ਼ਰ, ਜਾਣੋਂ...
ਫ਼ੋਟੋ
Last Updated : Oct 8, 2020, 7:29 AM IST