- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਦੇਵੀਦਾਸਪੁਰਾ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ 32ਵਾਂ ਦਿਨ ਅੱਜ
- ਕਿਸਾਨ ਅੰਦੋਲਨ: ਦੁਸਹਿਰੇ 'ਤੇ ਅੱਜ ਫੂਕੇ ਜਾਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ
- ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਮੇਟੀ ਕਾਇਮ
- ਮਾਨਾਂਵਾਲਾ ਵਿਖੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਕਾਰ ਹਾਦਸਾਗ੍ਰਸਤ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ
- ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਰਾਸ਼ਟਰਪਤੀ ਨੇ ਦਿੱਤੀਆਂ ਮੁਬਾਰਕਾਂ
- ਕੁੱਲੂ ਵਿੱਚ ਦੁਸਹਿਰੇ ਦਾ ਤਿਉਹਾਰ ਅੱਜ, 48 ਸਾਲ ਬਾਅਦ ਨਹੀਂ ਹੋਵੇਗਾ ਭਵਯ-ਦੇਵ ਮਾਨਸ ਮਿਲਨ
- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰੀਡਾ ਦੇ ਮਤਦਾਨ ਕੇਂਦਰ 'ਚ ਪਾਇਆ ਵੋਟ
- IPL 2020: ਰੋਇਲ ਚੈਲੇਜਰਜ਼ ਬੈਂਗਲੁਰੂ ਤੇ ਚੇਨੰਈ ਸੁਪਰ ਕਿੰਗਜ਼ ਵਿਚਕਾਰ ਮੁਕਾਬਲਾ ਅੱਜ
- IPL 2020: ਰਾਜਸਥਾਨ ਰੋਇਲਜ਼ ਤੇ ਮੁੰਬਈ ਇੰਡੀਅਨਜ਼ ਵਿਚਕਾਰ ਮੁਕਾਬਲਾ ਅੱਜ
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ
ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਤੇ ਰਹੇਗੀ ਨਜ਼ਰ, ਜਾਣੋਂ...
ਫ਼ੋਟੋ
Last Updated : Oct 25, 2020, 7:13 AM IST