ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 60 ਹੋ ਗਈ ਹੈ।
ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 60 - ਕੋਰੋਨਾ ਵਾਇਰਸ
ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 60 ਹੋ ਗਈ ਹੈ।
ਕੋਰੋਨਾ ਵਾਇਰਸ
ਜਾਣਕਾਰੀ ਮੁਤਾਬਕ ਰਾਜਸਥਾਨ 17, ਕੇਰਲ 17, ਦਿੱਲੀ 4, ਮਹਾਰਾਸ਼ਟਰ 5, ਯੂਪੀ 8, ਕਰਨਾਟਕ 4, ਜੰਮੂ-ਕਸ਼ਮੀਰ 1, ਲੱਦਾਖ 2, ਤਾਮਿਲਨਾਡੂ 1 ਅਤੇ ਤੇਲੰਗਾਨਾ 'ਚ 1 ਵਿਅਕਤੀ ਕੋਰੋਨਾਵਾਇਰਸ ਨਾਲ ਪੀੜਤ ਪਾਇਆ ਗਿਆ ਹੈ।