ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਸੁਗਨ ਇਲਾਕੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ। ਇਸ ਮੁਠਭੇੜ ਵਿੱਚ 3 ਅੱਤਵਾਦੀ ਢੇਰ ਹੋ ਗਏ ਹਨ।
ਜੰਮੂ ਕਸ਼ਮੀਰ: ਸ਼ੋਪੀਆਂ 'ਚ 3 ਅੱਤਵਾਦੀ ਢੇਰ, ਮੁਠਭੇੜ ਖਤਮ - ਸੁਗਨ ਇਲਾਕੇ
ਸ਼ੋਪੀਆਂ ਜ਼ਿਲ੍ਹੇ ਦੇ ਸੁਗਨ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਜਵਾਨਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਫ਼ੋਟੋ
ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਜੌਨਪੁਰਾ ਇਲਾਕੇ ਦੇ ਸੁਗਨ ਪਿੰਡ ਵਿੱਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ।
ਵੀਡੀਓ
ਬੁਲਾਰੇ ਨੇ ਦੱਸਿਆ ਕਿ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।
Last Updated : Oct 7, 2020, 11:50 AM IST