ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਿਨੇਟ ਦੀ ਬੈਠਕ ਜਾਰੀ ਹੈ। ਬੈਠਕ 'ਚ ਕੋਰੋਨਾ ਵਾਇਰਸ ਦੇ ਖਤਰਿਆਂ ਦੇ ਨਾਲ-ਨਾਲ ਦਿੱਲੀ ਹਿੰਸਾ ਵਰਗੇ ਗੰਭੀਰ ਮੁੱਦਿਆਂ 'ਤੇ ਵਿਚਾਰ ਚਰਚਾ ਹੋ ਰਹੀ ਹੈ। ਬੈਠਕ ਦੌਰਾਨ ਭਾਰਤ 'ਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਕੀਤੀਆਂ ਗਈਆਂ ਵਿਵਸਥਾਵਾਂ 'ਤੇ ਵੀ ਚਰਚਾ ਹੋਵੇਗੀ। ਦੱਸਣਯੋਗ ਹੈ ਕਿ ਹੁਣ ਤਕ ਭਾਰਤ 'ਚ ਕੋਰੋਨਾਵਾਇਰਸ ਦੇ 6 ਸਕਾਰਾਤਮਕ ਮਾਮਲੇ ਸਾਹਮਣੇ ਆ ਚੁੱਕੇ ਹਨ।
ਕੋਰੋਨਾ ਵਾਇਰਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਿਨੇਟ ਦੀ ਬੈਠਕ ਜਾਰੀ - ਕੋਰੋਨਾ ਵਾਇਰਸ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਿਨੇਟ ਦੀ ਬੈਠਕ ਜਾਰੀ ਹੈ। ਬੈਠਕ 'ਚ ਕੋਰੋਨਾ ਵਾਇਰਸ ਦੇ ਖਤਰਿਆਂ ਦੇ ਨਾਲ-ਨਾਲ ਦਿੱਲੀ ਹਿੰਸਾ ਵਰਗੇ ਗੰਭੀਰ ਮੁੱਦਿਆਂ 'ਤੇ ਵਿਚਾਰ ਚਰਚਾ ਹੋ ਰਹੀ ਹੈ।

Union cabinet meeting
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਦੇ ਮਾਹਰਾਂ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਸਾਮੂਹਿਕ ਜਸ਼ਨਾਂ 'ਚ ਸ਼ਾਮਲ ਹੋਣ ਤੋਂ ਮਨਾ ਕੀਤਾ ਹੈ ਜਿਸ ਕਾਰਨ ਪੀਐਮ ਮੋਦੀ ਨੇ ਵੀ ਹੋਲੀ ਮਿਲਣ ਸਮਾਰੋਹ 'ਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ।
(ਜਾਣਕਾਰੀ ਲਈ ਜੁੜੇ ਰਹੋ)
Last Updated : Mar 4, 2020, 12:00 PM IST