ਨਵੀਂ ਦਿੱਲੀ: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ੀਟਿਵ ਆਈ ਹੈ। ਨਾਇਡੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ੀਟਿਵ ਆਈ ਹੈ। ਨਾਇਡੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ
ਨਾਇਡੂ ਅੱਜ ਸਵੇਰੇ ਕੋਰੋਨਾ ਟੈਸਟ ਕਰਵਾਉਣ ਲਈ ਗਏ ਸਨ। ਜਿੱਥੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ। ਹਾਲਾਂਕਿ, ਨਾਇਡੂ ਅਸਿੰਮਟੇਮੈਟਿਕ ਹਨ ਅਤੇ ਚੰਗੀ ਸਿਹਤ ਵਿੱਚ ਹਨ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਦੀ ਸਲਾਹ ਦਿੱਤੀ ਗਈ ਹੈ।
ਨਾਇਡੂ ਦੀ ਪਤਨੀ ਊਸ਼ਾ ਨਾਇਡੂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਹ ਸੈਲਫ਼ ਕੁਆਰੰਟੀਨ ਵਿੱਚ ਹਨ।