ਏਅਰ ਸਟ੍ਰਾਈਕ ਬਾਰੇ ਦਿੱਤੇ ਬਿਆਨ 'ਤੇ ਵਿਰੋਧੀਆਂ ਨੇ ਕੀਤੀ ਦਿਗਵਿਜੈ ਦੀ ਨਿਖੇਧੀ - pulwama attack
ਸੀਨੀਅਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਵੱਲੋਂ ਪੁਲਵਾਮਾ ਹਮਲੇ ਬਾਰੇ ਦਿੱਤੇ ਬਿਆਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੇ ਸਵਾਲਾਂ ਦੀ ਵਿ.ਕੇ. ਸਿੰਘ ਤੇ ਪ੍ਰਕਾਸ਼ ਜਾਵੜੇਕਰ ਨੇ ਕੀਤੀ ਨਿਖੇਧੀ।
ਫ਼ੋਟੋ।
ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਵੱਲੋਂ ਪੁਲਵਾਮਾ ਹਮਲੇ ਬਾਰੇ ਦਿੱਤੇ ਬਿਆਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੇ ਸਵਾਲਾਂ ਦੀ ਵਿਰੋਧੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਦਿਗਵਿਜੈ ਸਿੰਘ ਨੇ ਆਪਣੇ ਟਵੀਟ ਵਿੱਚ ਪੁਲਵਾਮਾ ਹਮਲੇ ਨੂੰ ਹਾਦਸਾ ਦੱਸਿਆ ਹੈ।
Last Updated : Mar 5, 2019, 2:23 PM IST