ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀ ਪੰਜਾਬੀ ਖਿਡਾਰਨ ਕਮਲਪ੍ਰੀਤ ਕੌਰ ਨੂੰ 50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।
ਖਿਡਾਰਨ ਕਮਲਪ੍ਰੀਤ ਕੌਰ ਲਈ ਵੱਡਾ ਐਲਾਨ - ਖੇਡ ਮੰਤਰੀ
ਪੰਜਾਬੀ ਖਿਡਾਰਨ ਕਮਲਪ੍ਰੀਤ ਕੌਰ ਨੂੰ 50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ। ਟੋਕੀਓ ਓਲਪਿੰਕ 2024 ਦੀਆਂ ਤਿਆਰੀਆਂ ਲਈ ਸ਼ੁਭਕਾਮਨਾਵਾਂ।
ਖਿਡਾਰਨ ਕਮਲਪ੍ਰੀਤ ਕੌਰ ਲਈ ਵੱਡਾ ਐਲਾਨ
ਖੇਡ ਮੰਤਰੀ ਰਾਣਾ ਸੋਢੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਇਹ ਐਲਾਨ ਕਰਦਿਆਂ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਪੰਜਾਬ ਸਰਕਾਰ ਨੇ ਕਮਲਪ੍ਰੀਤ ਕੌਰ ਵੱਲੋਂ ਟੋਕੀਓ ਓਲਪਿੰਕ ਵਿੱਚ ਕਾਰਗੁਜ਼ਾਰੀ ਦੀ ਸ਼ਲਾਘਾ ਕਰਨ ਲਈ 50 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਟੋਕੀਓ ਓਲਪਿੰਕ 2024 ਦੀਆਂ ਤਿਆਰੀਆਂ ਲਈ ਸ਼ੁਭਕਾਮਨਾਵਾਂ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਇਸ ਦਿਨ ਟੋਕੀਓ ਓਲਪਿੰਕ ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ