ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 11:30 ਵਜੇ ਪਠਾਨਕੋਟ ਪਹੁੰਚਣਗੇ
ਰੈਲੀ ਨੂੰ ਕਰਨਗੇ ਸੰਬੋਧਨ
13:26 February 15
ਮੋਦੀ ਭਲਕੇ ਪਠਾਨਕੋਟ ’ਚ ਕਰਨਗੇ ਰੈਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 11:30 ਵਜੇ ਪਠਾਨਕੋਟ ਪਹੁੰਚਣਗੇ
ਰੈਲੀ ਨੂੰ ਕਰਨਗੇ ਸੰਬੋਧਨ
11:41 February 15
ਕੁਈਨਸਟਾਉਨ ਵਨਡੇ ਵਿੱਚ ਨਿਊਜ਼ੀਲੈਂਡ ਤੋਂ 3 ਵਿਕਟਾਂ ਨਾਲ ਹਾਰੀ ਭਾਰਤੀ ਮਹਿਲਾ ਕ੍ਰਿਕਟ ਟੀਮ
ਕੁਈਨਸਟਾਉਨ ਵਨਡੇ ਵਿੱਚ ਨਿਊਜ਼ੀਲੈਂਡ ਤੋਂ 3 ਵਿਕਟਾਂ ਨਾਲ ਹਾਰੀ ਭਾਰਤੀ ਮਹਿਲਾ ਕ੍ਰਿਕਟ ਟੀਮ
ਭਾਰਤ 5 ਮੈਚਾਂ ਦੀ ਵਨਡੇ ਸੀਰੀਜ਼ 'ਚ 0-2 ਨਾਲ ਪਿੱਛੇ
06:21 February 15
ਸੁਖਬੀਰ ਸਿੰਘ ਬਾਦਲ ਅੱਜ ਚੋਣ ਮਨੋਰਥ ਪੱਤਰ ਕਰਨਗੇ ਜਾਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੋਣ ਮਨੋਰਥ ਪੱਤਰ ਕਰਨਗੇ ਜਾਰੀ
ਦੁਪਹਿਰ 12.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ