ਪੰਜਾਬ

punjab

By

Published : Feb 19, 2022, 9:31 AM IST

Updated : Feb 19, 2022, 1:15 PM IST

ETV Bharat / bharat

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ

ਪੰਜਾਬ ਦੀਆਂ ਖ਼ਬਰਾਂ
ਪੰਜਾਬ ਦੀਆਂ ਖ਼ਬਰਾਂ

13:11 February 19

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ

ਕਿਹਾ-ਉਹ ਪਿਛਲੇ 6 ਦਿਨਾਂ ਤੋਂ ਕਰ ਰਹੇ ਹਨ ਪ੍ਰਦਰਸ਼ਨ

ਆਨਲਾਈਨ ਪ੍ਰੀਖਿਆ ਨੂੰ ਲੈ ਕੇ ਕਰ ਰਹੇ ਹਨ ਪ੍ਰਦਰਸ਼ਨ

ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ: ਪ੍ਰਦਰਸ਼ਨਕਾਰੀ

2022 ਦੀਆਂ ਚੋਣਾਂ ਲਈ ਨਹੀਂ ਵੋਟ ਪਾਉਣਗੇ ਪ੍ਰਦਰਸ਼ਨ ਅਤੇ ਮਾਪੇ

12:31 February 19

PM ਮੋਦੀ ਨੇ ਆਪਣੀ ਰਿਹਾਇਸ਼ 'ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ 'ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ

10:21 February 19

ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿੱਚ ਤਿੰਨ ਸੰਸਥਾਵਾਂ ਦੇ ਬੰਦ ਹੋਣ ਕਾਰਨ ਪ੍ਰਭਾਵਿਤ ਵਿਦਿਆਰਥੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿੱਚ ਤਿੰਨ ਸੰਸਥਾਵਾਂ ਦੇ ਬੰਦ ਹੋਣ ਕਾਰਨ ਪ੍ਰਭਾਵਿਤ ਵਿਦਿਆਰਥੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

06:32 February 19

ਕੇਜਰੀਵਾਲ ਅੱਜ ਨਵੇਂ ਸਮਾਰਟ ਕਲਾਸਰੂਮਾਂ ਦਾ ਕਰਨਗੇ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵੇਂ ਸਮਾਰਟ ਕਲਾਸਰੂਮਾਂ ਦਾ ਕਰਨਗੇ ਉਦਘਾਟਨ

ਰਾਸ਼ਟਰੀ ਰਾਜਧਾਨੀ ਦੇ 240 ਸਰਕਾਰੀ ਸਕੂਲਾਂ ਵਿੱਚ ਲਗਭਗ 12,000 ਨਵੇਂ ਸਮਾਰਟ ਕਲਾਸਰੂਮਾਂ ਦਾ ਕਰਨਗੇ ਉਦਘਾਟਨ

Last Updated : Feb 19, 2022, 1:15 PM IST

ABOUT THE AUTHOR

...view details