ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1.77 ਲੱਖ ਕਰੋੜ ਰੁਪਏ ਤੋਂ ਵੱਧ ਦਾ ਰਾਜ ਬਜਟ ਕੀਤਾ ਪੇਸ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1.77 ਲੱਖ ਕਰੋੜ ਰੁਪਏ ਤੋਂ ਵੱਧ ਦਾ ਰਾਜ ਬਜਟ ਕੀਤਾ ਪੇਸ਼ - ਪੰਜਾਬ ਦੀਆਂ ਖ਼ਬਰਾਂ
13:14 March 08
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1.77 ਲੱਖ ਕਰੋੜ ਰੁਪਏ ਤੋਂ ਵੱਧ ਦਾ ਰਾਜ ਬਜਟ ਕੀਤਾ ਪੇਸ਼
12:45 March 08
ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 22 ਮਾਰਚ ਤੱਕ ਵਾਧਾ
ਮੁਹਾਲੀ ਜ਼ਿਲ੍ਹਾ ਅਦਾਲਤ ਨੇ ਡਰੱਗਜ਼ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 22 ਮਾਰਚ ਤੱਕ ਵਾਧਾ ਕਰ ਦਿੱਤਾ ਹੈ।
10:34 March 08
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 3,993 ਨਵੇਂ ਮਾਮਲੇ, 108 ਮੌਤਾਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 3,993 ਨਵੇਂ ਮਾਮਲੇ, 108 ਮੌਤਾਂ
09:51 March 08
ਰੂਸ ਤੋਂ ਤੇਲ ਦੀ ਦਰਾਮਦ 'ਤੇ ਪਾਬੰਦੀ ਬਾਰੇ ਨਹੀਂ ਕੀਤਾ ਕੋਈ ਫੈਸਲਾ: ਅਮਰੀਕਾ
ਰੂਸ ਤੋਂ ਤੇਲ ਦੀ ਦਰਾਮਦ 'ਤੇ ਪਾਬੰਦੀ ਬਾਰੇ ਨਹੀਂ ਕੀਤਾ ਕੋਈ ਫੈਸਲਾ: ਅਮਰੀਕਾ