ਕਾਂਗਰਸ ਵਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਅੱਠ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਚਰਨਜੀਤ ਚੰਨੀ ਨੂੰ ਭਦੌੜ ਹਲਕੇ ਤੋਂ ਉਤਾਰਿਆ
ਚਮਕੌਰ ਸਾਹਿਬ ਅਤੇ ਭਦੌੜ ਤੋਂ ਲੜਨਗੇ ਚੋਣ
ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਨੂੰ ਚੋਣ ਮੈਦਾਨ 'ਚ ਉਤਾਰਿਆ
ਜਲਾਲਾਬਾਦ ਅਤੇ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ