ਪੰਜਾਬ

punjab

ETV Bharat / bharat

ਮਨੀ ਲਾਂਡਰਿੰਗ ਮਾਮਲੇ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੈਡੀਕਲ ਜਾਂਚ ਲਿਆਂਦਾ

breaking news today
breaking news today

By

Published : Nov 4, 2021, 10:10 AM IST

Updated : Nov 4, 2021, 1:34 PM IST

13:32 November 04

ਮਨੀ ਲਾਂਡਰਿੰਗ ਮਾਮਲੇ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੈਡੀਕਲ ਜਾਂਚ ਲਿਆਂਦਾ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪਹਿਲਾਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਨਿਯਮਤ ਮੈਡੀਕਲ ਜਾਂਚ ਲਈ ਲਿਆ।

ਮੁੰਬਈ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਦੇਸ਼ਮੁਖ ਨੂੰ 6 ਨਵੰਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

11:19 November 04

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਵਾਨਾਂ ਨਾਲ ਦੀਵਾਲੀ ਮਨਾਉਣ ਜੰਮੂ ਦੇ ਨੌਸ਼ਹਿਰਾ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਵਾਨਾਂ ਨਾਲ ਦੀਵਾਲੀ ਮਨਾਉਣ ਜੰਮੂ ਦੇ ਨੌਸ਼ਹਿਰਾ ਪਹੁੰਚੇ

10:35 November 04

8 ਨਵੰਬਰ ਨੂੰ ਹੋਵੇਗੀ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ

SPS ਪਰਮਾਰ ਦੀ ਅਗਵਾਈ ਵਾਲੀ SIT ਸੁਨਾਰੀਆਂ ਜੇਲ੍ਹ ‘ਚ ਜਾ ਕੇ ਕਰੇਗੀ ਡੇਰਾ ਮੁਖੀ ਤੋਂ ਪੁੱਛਗਿੱਛ

ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਮਾਮਲੇ ਵਿੱਚ ਨਾਮਜਦ ਹੈ ਡੇਰਾ ਮੁਖੀ ਗੁਰਮੀਤ ਰਾਮ ਰਹੀਮ

10:12 November 04

ਹਰਿਆਣਾ ਸਰਕਾਰ ਨੇ ਸੂਬੇ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਇਆ

ਹੁਣ ਪੈਟਰੋਲ ਅਤੇ ਡੀਜ਼ਲ ਦੋਵੇਂ 12 ਰੁਪਏ ਪ੍ਰਤੀ ਲੀਟਰ ਸਸਤੇ ਹੋਣਗੇ

07:13 November 04

24 ਘੰਟਿਆਂ ‘ਚ ਕੋਰੋਨਾ ਦੇ 12,885 ਨਵੇਂ ਮਾਮਲੇ ਆਏ ਸਾਹਮਣੇ, 461 ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 12,885 ਨਵੇਂ ਮਾਮਲੇ ਆਏ ਸਾਹਮਣੇ

15,054 ਲੋਕ ਹੋਏ ਠੀਕ, 461 ਲੋਕਾਂ ਦੀ ਹੋਈ ਮੌਤ

Last Updated : Nov 4, 2021, 1:34 PM IST

ABOUT THE AUTHOR

...view details