ਬਟਾਲਾ ਦੇ ਸਨਅਤਕਾਰਾਂ ਨਾਲ ਕਰਨਗੇ ਬੈਠਕ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ ਬਟਾਲਾ - ਵਿਸ਼ੇਸ਼ ਖ਼ਬਰਾਂ
13:21 November 22
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ ਬਟਾਲਾ
12:38 November 22
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
ਚੋਣਾਂ 24 ਦਸੰਬਰ ਨੂੰ ਹੋਣਗੀਆਂ
ਨਾਮਜ਼ਦਗੀਆਂ 27 ਤੋਂ 4 ਦਸੰਬਰ ਤੱਕ ਹੋਣਗੀਆਂ
4 ਦਸੰਬਰ ਨਾਮਜ਼ਦਗੀਆਂ ਦੀ ਆਖਰੀ ਮਿਤੀ ਹੋਵੇਗੀ
ਨਾਮਜ਼ਦਗੀ ਪੱਤਰਾਂ ਦੀ ਪੜਤਾਲ 6 ਦਸੰਬਰ ਨੂੰ ਹੋਵੇਗੀ
9 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ
ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ
12:19 November 22
ਦੂਜੇ ਪਾਸੇ ਬਮਿਆਲ ਦੇ ਸਰਹੱਦੀ ਇਲਾਕੇ ‘ਚ ਸ਼ੱਕੀ ਵਿਅਕਤੀ ਦੇਖੇ ਗਏ
ਬੀਤੀ ਰਾਤ ਆਰਮੀ ਗੇਟ ਨੇੜੇ ਗਾਰਨੇਟ 'ਤੇ ਹਮਲਾ ਹੋਇਆ
ਦੂਜੇ ਪਾਸੇ ਬਮਿਆਲ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦੇਖੇ ਗਏ
ਪੁਲਿਸ ਵੱਲੋਂ ਬੀਐਸਐਫ ਅਤੇ ਆਰਮੀ ਦੇ ਨਾਲ ਮਿਲ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ
ਡਰੋਨ ਰਾਹੀਂ ਇਲਾਕੇ 'ਤੇ ਨਜ਼ਰ ਰੱਖੀ ਜਾ ਰਹੀ ਹੈ
11:34 November 22
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਅੱਜ ਕੀਤਾ ਜਾਵੇਗਾ ਐਲਾਨ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਜਾਵੇਗਾ
ਅਗਲੇ ਮਹੀਨੇ ਹੋਣ ਵਾਲੀਆਂ ਚੋਣਾਂ ਸਬੰਧੀ ਅੱਜ ਐਲਾਨ ਕੀਤਾ ਜਾਵੇਗਾ
12 ਵਜੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ
10:36 November 22
ਅੰਮ੍ਰਿਤਸਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ ਮਨੀਸ਼ ਸਸੋਦੀਆ
ਅੰਮ੍ਰਿਤਸਰ ਪੁੱਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆ
ਅੰਮ੍ਰਿਤਸਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ ਮਨੀਸ਼ ਸਸੋਦੀਆ
10:32 November 22
ਵਿੰਗ ਕਮਾਂਡਰ ਅਭਿਨੰਦਨ ਨੂੰ ਅੱਜ ਕੀਤਾ ਜਾਵੇਗਾ ਸਨਮਾਨਿਤ
ਵਿੰਗ ਕਮਾਂਡਰ ਅਭਿਨੰਦਨ ਨੂੰ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਕੀਤਾ ਜਾਵੇਗਾ ਸਨਮਾਨਿਤ
ਵੀਰ ਚੱਕਰ ਨਾਲ ਕੀਤਾ ਜਾਵੇਗਾ ਸਨਮਾਨਿਤ
09:35 November 22
ਪਿਛਲੇ 24 ਘੰਟਿਆਂ ਵਿੱਚ 8,488 ਨਵੇਂ ਮਾਮਲੇ ਆਏ ਸਾਹਮਣੇ, 249 ਮੌਤਾਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 8,488 ਨਵੇਂ ਮਾਮਲੇ ਆਏ ਸਾਹਮਣੇ
12,510 ਲੋਕ ਹੋਏ ਠੀਕ
249 ਲੋਕਾਂ ਦੀ ਹੋਈ ਮੌਤ
ਐਕਟਿਵ ਕੇਸਾਂ ਦੀ ਗਿਣਤੀ ਹੋਈ 1,18,443
08:22 November 22
ਦਿੱਲੀ ਦੌਰੇ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਪਹੁੰਚਣਗੇ ਦਿੱਲੀ
22 ਨਵੰਬਰ ਤੋਂ 25 ਨਵੰਬਰ ਤੱਕ ਰਾਸ਼ਟਰੀ ਰਾਜਧਾਨੀ ਦਾ ਕਰਨਗੇ ਦੌਰਾ