ਮੱਧ ਕਸ਼ਮੀਰ:ਮੱਧ ਕਸ਼ਮੀਰ ਬਡਗਾਮ ਜ਼ਿਲੇ ਦੇ ਚਦੂਰਾ ਦੇ ਸੁਰਸਯਾਰ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਰਹੱਸਮਈ ਹਾਲਤ 'ਚ ਮੌਤ ਹੋ ਗਈ। ਇੱਕ ਸਰਕਾਰੀ ਸਮਾਚਾਰ ਏਜੰਸੀ ਕੇਐਨਓ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਰਾਤ ਦੇ ਸਮੇਂ ਸੁਰਸਯਾਰ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਅਤੇ ਉਸ ਨੂੰ ਉਪ ਜ਼ਿਲ੍ਹਾ ਹਸਪਤਾਲ ਚਡੂਰਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇੱਕ ਅਧਿਕਾਰੀ ਨੇ ਦੱਸਿਆ ਕਿ ਰਾਤ ਵੇਲੇ ਸੁਰਸਯਾਰ ਵਿੱਚ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਸੀ ਅਤੇ ਜਦ ਉਸ ਨੂੰ ਉਪ ਜ਼ਿਲ੍ਹਾ ਹਸਪਤਾਲ ਚਡੂਰਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਉਨ੍ਹਾਂ ਦਸਿਆ ਕਿ ਨੌਜਵਾਨ ਦੀ ਪਛਾਣ ਅਬਦੁਲ ਅਹਦ ਤੇਲੀ ਪੁੱਤਰ ਲਤੀਫ ਅਹਿਮਦ ਤੇਲੀ ਵਾਸੀ ਦਾਦੋਪੋਰਾ ਚਦੂਰਾ ਵਜੋਂ ਹੋਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਘਟਨਾ ਦਾ ਨੋਟਿਸ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਡਗਾਮ ਜ਼ਿਲੇ ਦੇ ਚਦੂਰਾ ਦੇ ਸੁਰਸਯਾਰ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਰਹੱਸਮਈ ਹਾਲਤ 'ਚ ਮੌਤ ਹੋ ਗਈ। ਇੱਕ ਸਰਕਾਰੀ ਸਮਾਚਾਰ ਏਜੰਸੀ ਕੇਐਨਓ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਰਾਤ ਦੇ ਸਮੇਂ ਸੁਰਸਯਾਰ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਅਤੇ ਉਸ ਨੂੰ ਉਪ ਜ਼ਿਲ੍ਹਾ ਹਸਪਤਾਲ ਚਡੂਰਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇੱਕ ਅਧਿਕਾਰੀ ਨੇ ਦੱਸਿਆ ਕਿ ਰਾਤ ਵੇਲੇ ਸੁਰਸਯਾਰ ਵਿੱਚ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਸੀ ਅਤੇ ਜਦ ਉਸ ਨੂੰ ਉਪ ਜ਼ਿਲ੍ਹਾ ਹਸਪਤਾਲ ਚਡੂਰਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਉਨ੍ਹਾਂ ਦਸਿਆ ਕਿ ਨੌਜਵਾਨ ਦੀ ਪਛਾਣ ਅਬਦੁਲ ਅਹਦ ਤੇਲੀ ਪੁੱਤਰ ਲਤੀਫ ਅਹਿਮਦ ਤੇਲੀ ਵਾਸੀ ਦਾਦੋਪੋਰਾ ਚਦੂਰਾ ਵਜੋਂ ਹੋਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਘਟਨਾ ਦਾ ਨੋਟਿਸ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨੈਨੀਤਾਲ ਹਾਦਸਾ : ਕਾਰ ਖੱਡ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ