ਪੰਜਾਬ

punjab

ETV Bharat / bharat

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ - ਬਜਟ ਸੈਸ਼ਨ 8 ਮਾਰਚ

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ 16 ਮਾਰਚ ਤੱਕ ਹੋਵੇਗਾ। 8 ਤੋਂ 16 ਮਾਰਚ ਦਰਮਿਆਨ ਸ਼ਨੀਵਾਰ ਅਤੇ ਐਤਵਾਰ ਨੂੰ ਅਸੈਂਬਲੀ ਵਿੱਚ ਕੋਈ ਮੀਟਿੰਗ ਨਹੀਂ ਹੋਵੇਗੀ।

delhi legislative assembly
delhi legislative assembly

By

Published : Mar 2, 2021, 5:29 PM IST

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ ਸ਼ੁਰੂ ਹੋਵੇਗਾ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਮੰਤਰੀ ਮੰਡਲ ਦੀ ਬੈਠਕ 'ਚ ਇਸ ਸੰਬੰਧ 'ਚ ਫ਼ੈਸਲਾ ਕੀਤਾ ਗਿਆ। ਸੈਸ਼ਨ ਦਾ ਸਮਾਪਨ 16 ਮਾਰਚ ਨੂੰ ਹੋਵੇਗਾ।

ਸੂਤਰਾਂ ਅਨੁਸਾਰ ਸਰਕਾਰ 2021-22 ਲਈ ਆਪਣਾ ਬਜਟ ਪੇਸ਼ ਕਰੇਗੀ, ਜਿਸ 'ਚ ਸਿਹਤ, ਸਿੱਖਿਆ ਅਤੇ ਪਾਣੀ ਦੀ ਸਪਲਾਈ ਸਮੇਤ ਬੁਨਿਆਦੀ ਢਾਂਚੇ 'ਤੇ ਜ਼ੋਰ ਰਹੇਗਾ। ਸੂਤਰਾਂ ਨੇ ਦੱਸਿਆ ਕਿ ਨਵੇਂ ਟੈਕਸ ਲਗਾਉਣ ਦੀ ਸੰਭਾਵਨਾ ਨਹੀਂ ਹੈ।

ਮਾਰਚ 2020 ਵਿੱਚ, ਦਿੱਲੀ ਸਰਕਾਰ ਨੇ ਸਾਲ 2020-21 ਲਈ ਇੱਕ ਸਾਲਾਨਾ ਬਜਟ 70 ਹਜ਼ਾਰ ਕਰੋੜ ਰੁਪਏ ਦੇ ਨਾਲ ਪੇਸ਼ ਕੀਤਾ ਜਿਸ ਨੂੰ ਮੁੱਖ ਮੰਤਰੀ ਨੇ ਕਿਹਾ ਸਾਰਿਆਂ ਲਈ ਬਜਟ ਦੱਸਿਆ ਸੀ।

ਇਹ ਵੀ ਪੜ੍ਹੋ: ਸਿੰਘੂ ਬਾਰਡਰ 'ਤੇ ਤੇਜ਼ ਰਫ਼ਤਾਰ ਕਾਰ ਨੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ

ABOUT THE AUTHOR

...view details