ਪੰਜਾਬ

punjab

ETV Bharat / bharat

ਜਬਰੀ ਧਰਮ ਪਰਿਵਰਤਨ ਦਾ ਮਾਮਲਾ : ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ - undefined

ਜੰਮੂ: ਜੰਮੂ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਿੱਖ ਭਾਈਚਾਰੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਸਿਰਸਾ ਨੇ ਕਸ਼ਮੀਰ ਸਿਵਲ ਸੋਸਾਇਟੀ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕਸ਼ਮੀਰੀ ਨੇਤਾ ਅਤੇ ਸਿਵਲ ਸੁਸਾਇਟੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੀ ਧੀ ਨੂੰ ਵਾਪਸ ਲਿਆਉਣ ਵਿੱਚ ਸਾਡਾ ਸਮਰਥਨ ਕਰਨਾ ਚਾਹੀਦਾ ਹੈ।

ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ
ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ

By

Published : Jun 29, 2021, 12:23 PM IST

ਜੰਮੂ: ਜੰਮੂ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਿੱਖ ਭਾਈਚਾਰੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਸਿਰਸਾ ਨੇ ਕਸ਼ਮੀਰ ਸਿਵਲ ਸੋਸਾਇਟੀ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕਸ਼ਮੀਰੀ ਨੇਤਾ ਅਤੇ ਸਿਵਲ ਸੁਸਾਇਟੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੀ ਧੀ ਨੂੰ ਵਾਪਸ ਲਿਆਉਣ ਵਿੱਚ ਸਾਡਾ ਸਮਰਥਨ ਕਰਨਾ ਚਾਹੀਦਾ ਹੈ।

For All Latest Updates

TAGGED:

ABOUT THE AUTHOR

...view details