ਪੰਜਾਬ

punjab

ETV Bharat / bharat

CBSE 10th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE ) ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਪ੍ਰੀਖਿਆ ਦੇ ਨਤੀਜੇ ਦੇਖ ਸਕਦੇ ਹਨ।

10ਵੀਂ ਜਮਾਤ ਦੇ ਨਤੀਜੇ ਐਲਾਨ
10ਵੀਂ ਜਮਾਤ ਦੇ ਨਤੀਜੇ ਐਲਾਨ

By

Published : Aug 3, 2021, 12:09 PM IST

ਨਵੀਂ ਦਿੱਲੀ : CBSE ਬੋਰਡ ਵੱਲੋਂ ਅੱਜ ਦੁਪਹਿਰ 12 ਵਜੇ 10ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ।ਇਸ ਸਬੰਧੀ ਵਿਦਿਆਰਥੀ 12 ਵਜੇ ਤੋਂ ਬਾਅਦ ਆਪਣਾ ਰਿਜ਼ਲਟ ਜਾਨ ਸਕਣਗੇ

ਵਿਦਿਆਰਥੀ ਸੀਬੀਐਸਸੀ ਦੀ ਅਧਿਕਾਰਤ ਵੈਬਸਾਈਟ 'ਤੇ ਆਪਣੇ ਨਤੀਜੇ ਦੇਖ ਸਕਣਗੇ। ਇਸ ਤੋਂ ਇਲਾਵਾ ਨਤੀਜੇ ਡਿਜ਼ੀ ਲੌਕਰ (digilocker) ਉੱਤੇ ਵੀ ਅਪਡੇਟ ਕੀਤੇ ਜਾਣਗੇ।

ਨਤੀਜੇ ਜਾਨਣ ਲਈ ਕਲਿਕ ਕਰੋ :cbseresults.nic.in, www.cbseresults.nic.in ਅਤੇ cbse.gov.in

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ, ਇਸ ਸਾਲ 10ਵੀਂ ਜਮਾਤ ਦੀ ਪ੍ਰੀਖਿਆ ਨਹੀਂ ਲਈ ਜਾ ਸਕੀ। ਸੀਬੀਐਸਈ ਵੱਲੋਂ ਪ੍ਰੀਖਿਆ ਦੇ ਨਤੀਜੇ ਤਿਆਰ ਕਰਨ ਲਈ ਮੁਲਾਂਕਣ ਨੀਤੀ ਜਾਰੀ ਕੀਤੀ ਗਈ ਸੀ। ਸੀਬੀਐਸਈ ਵੱਲੋਂ ਮੁਲਾਂਕਣ ਨੀਤੀ ਦੇ ਅਧਾਰ ਤੇ, ਇਸ ਸਾਲ ਦਾ ਨਤੀਜਾ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਵਿਜਿਲੈਂਸ ਦੀ ਰੇਡ ਜਾਰੀ

ABOUT THE AUTHOR

...view details