ਫਤਿਆਬਾਦ:ਫਤਿਆਬਾਦ 'ਚ ਪਹੁੰਚੇ ਸਹਿਕਾਰਤਾ ਮੰਤਰੀ ਬਨਵਾਰੀ ਲਾਲ ਦੇ ਵਿਰੋਧ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਕਿਸਾਨਾਂ ਨੇ ਪੁਲਿਸ ਬੈਰੀਗੇਟ ਤੋੜ ਦਿੱਤੇ, ਸਹਿਕਾਰਤਾ ਮੰਤਰੀ ਬਨਵਾਰੀ ਲਾਲ ਭਾਜਪਾ ਦਫ਼ਤਰ ਵਿੱਚ ਵਰਕਰਾਂ ਦੀ ਮੀਟਿੰਗ ਕਰ ਰਹੇ ਸਨ।
ਕਿਸਾਨਾਂ ਨੇ ਹਰਿਆਣਾ ਦੇ ਮੰਤਰੀ ਬਨਵਾਰੀ ਲਾਲ ਨੂੰ ਪਾਇਆ ਵਕਤ, ਪੁਲਿਸ ਨਾਲ ਵੀ ਹੋਈ ਝੜਪ - ਬੈਰੀਗੇਟਿੰਗ
ਭਾਜਪਾ ਦਫ਼ਤਰ ਵਿੱਚ ਵਰਕਰਾਂ ਦੀ ਮੀਟਿੰਗ ਕਰ ਰਹੇ, ਸਹਿਕਾਰਤਾ ਮੰਤਰੀ ਬਨਵਾਰੀ ਲਾਲ ਦੇ ਵਿਰੋਧ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ
ਫਤਿਆਬਾਦ 'ਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ
ਇਸ ਦੇ ਵਿਰੋਧ ਵਿੱਚ ਕਿਸਾਨ ਬੀਜੇਪੀ ਦਫ਼ਤਰ ਵੱਲ ਮਾਰਚ ਕਰ ਰਹੇ ਸਨ, ਪੁਲਿਸ ਨੇ ਬੈਰੀਗੇਟਿੰਗ ਕਰ ਦਿੱਤੀ। ਪਰ ਕਿਸਾਨਾਂ ਨੇ ਬੈਰੀਗੇਟਿੰਗ ਤੋੜ ਕੇ ਅੱਗੇ ਵੱਧੇ , ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਯਤਨ ਕੀਤੇ ਜਾਂ ਰਹੇ ਹਨ। ਪਰ ਕਿਸਾਨ ਲਗਾਤਾਰ ਭਾਜਪਾ ਦਫ਼ਤਰ ਵੱਲ ਵੱਧ ਰਹੇ ਹਨ।