ਪੰਜਾਬ

punjab

By

Published : Jun 3, 2022, 5:55 PM IST

ETV Bharat / bharat

ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਹ ਵੀਜ਼ਾ ਘੁਟਾਲੇ ਦੇ ਮਾਮਲੇ ਵਿੱਚ ਮੁਲਜ਼ਮ ਹੈ। ਕਾਰਤੀ ਚਿਦੰਬਰਮ ਤੋਂ ਇਲਾਵਾ ਐੱਸ ਭਾਸਕਰ ਰਮਨ ਅਤੇ ਵਿਕਾਸ ਮਖਾਰੀਆ ਇਸ ਮਾਮਲੇ 'ਚ ਹੋਰ ਦੋਸ਼ੀ ਹਨ, ਜਿਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ
ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ:ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਹ ਵੀਜ਼ਾ ਘੁਟਾਲੇ ਦੇ ਮਾਮਲੇ ਵਿੱਚ ਮੁਲਜ਼ਮ ਹੈ। ਇਸ ਮਾਮਲੇ 'ਚ ਕਾਰਤੀ ਚਿਦੰਬਰਮ ਤੋਂ ਇਲਾਵਾ ਐੱਸ ਭਾਸਕਰ ਰਮਨ ਅਤੇ ਵਿਕਾਸ ਮਖਾਰੀਆ ਸ਼ਾਮਲ ਹਨ, ਜਿਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

ਸੀਬੀਆਈ ਮੁਤਾਬਿਕ 14 ਮਈ ਨੂੰ ਪੀ ਚਿਦੰਬਰਮ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ। ਕਾਰਤੀ ਚਿਦੰਬਰਮ 'ਤੇ 50 ਲੱਖ ਰੁਪਏ ਦੀ ਰਿਸ਼ਵਤ ਲੈ ਕੇ 250 ਚੀਨੀ ਨਾਗਰਿਕਾਂ ਨੂੰ ਵੀਜ਼ਾ ਸਹੂਲਤਾਂ ਦੇਣ ਦਾ ਦੋਸ਼ ਹੈ। ਸੀਬੀਆਈ ਦੇ ਅਨੁਸਾਰ, ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਨੇ ਬੈੱਲ ਟੂਲਜ਼ ਲਿਮਟਿਡ ਨੂੰ 50 ਲੱਖ ਦੀ ਰਕਮ ਅਦਾ ਕੀਤੀ, ਜੋ ਐਸ ਭਾਸਕਰ ਰਮਨ ਨੂੰ ਚੀਨੀ ਵੀਜ਼ਾ ਲਈ ਰਿਸ਼ਵਤ ਵਜੋਂ ਦਿੱਤੀ ਸੀ।

ABOUT THE AUTHOR

...view details