ਪੰਜਾਬ

punjab

ETV Bharat / bharat

COVID-19: ਬੀਤੇ 24 ਘੰਟਿਆਂ ’ਚ ਕੋਰੋਨਾ ਦੇ 54,069 ਨਵੇਂ ਮਾਮਲੇ ਆਏ ਸਾਹਮਣੇ - ਭਾਰਤ ’ਚ ਕੋਰੋਨਾ ਵਾਇਰਸ

ਵੀਰਵਾਰ ਨੂੰ ਭਾਰਤ ’ਚ ਕੋਰੋਨਾ ਵਾਇਰਸ ਦੇ 54,069 ਨਵੇਂ ਕੇਸ ਦਰਜ਼ ਕੀਤੇ ਗਏ ਹਨ, ਜਦਕਿ ਬੀਤੇ 24 ਘੰਟਿਆ 'ਚ ਕੋਰੋਨਾ ਕਾਰਨ 1,321 ਲੋਕਾਂ ਦੀ ਮੌਤ ਹੋ ਗਈ ਹੈ।

COVID-19: ਬੀਤੇ 24 ਘੰਟਿਆਂ ’ਚ ਕੋਰੋਨਾ ਦੇ 54,069 ਨਵੇਂ ਮਾਮਲੇ ਆਏ ਸਾਹਮਣੇ
COVID-19: ਬੀਤੇ 24 ਘੰਟਿਆਂ ’ਚ ਕੋਰੋਨਾ ਦੇ 54,069 ਨਵੇਂ ਮਾਮਲੇ ਆਏ ਸਾਹਮਣੇ

By

Published : Jun 24, 2021, 2:27 PM IST

ਨਵੀਂ ਦਿੱਲੀ:ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟਣੇ ਸ਼ੁਰੂ ਹੋ ਚੁੱਕੇ ਹਨ। ਵੀਰਵਾਰ ਨੂੰ 54,069 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ 68,885 ਲੋਕ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਕਾਰਨ 1,321 ਲੋਕਾਂ ਦੀ ਮੌਤ ਹੋ ਗਈ ਹੈ।

ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਭਾਰਤ ’ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 3,00,82,778 ਹਨ, ਜਦਕਿ 2,90,63,740 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਕੋਰੋਨਾ ਵਾਇਰਸ ਕਾਰਨ 3,91,981 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਕੋਰੋਨਾ ਵਾਇਰਸ ਦੇ 6,27,057 ਐਕਟਿਵ ਮਾਮਲੇ ਹਨ।

ਇਸਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ’ਚ ਪਿਛਲੇ 24 ਘੰਟਿਆਂ ’ਚ 496 ਨਵੇਂ ਮਾਮਲੇ ਸਾਹਮਣੇ ਆਏ ਤੇ 22 ਮੌਤਾਂ ਦਰਜ਼ ਹੋਈਆ, ਤੇ 801 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ ’ਚ ਐਕਟਿਵ ਮਾਮਲੇ 5,641 ਹਨ। ਹੁਣ ਤੱਕ ਪੰਜਾਬ ’ਚ ਕੁੱਲ 5,93572 ਕੋਰੋਨਾ ਮਾਮਲੇ ਦਰਜ ਕੀਤੇ ਜਾਂ ਚੁੱਕੇ ਹਨ, ਜਦਕਿ 15923 ਕੁੱਲ ਮੌਤ ਦਰਜ਼ ਕੀਤੀ ਗਈ ਹੈ।

ਇਹ ਵੀ ਪੜ੍ਹੋ:-Agricultural Law: ਕਿਸਾਨਾਂ ਨੇ ਘੇਰੀ ਭਾਜਪਾ ਆਗੂ ਸ਼ਵੇਤ ਮਲਿਕ ਦੀ ਕਾਰ

ABOUT THE AUTHOR

...view details