ਚੰਡੀਗੜ੍ਹ: ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਨੂੰ ਇੱਕ ਵਾਰ ਮੁੜ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਲੈ ਕੇ ਸਿਆਸਤਦਾਨਾ ਵੱਲੋਂ ਦਿੱਲੀ ਪੁਲਿਸ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਉਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਪੁਲਿਸ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਅਜਿਹਾ ਕਰ ਰਹੀ ਹੈ ਉਹਨਾਂ ਨੇ ਕਿਹਾ ਕਿ ਸਿਰਫ ਕਿਸਾਨਾਂ ਨੂੰ ਡਰਾਉਣ ਲਈ ਅਜਿਹਾ ਕੀਤਾ ਜਾ ਰਹੀ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਜਲਦ ਹੀ ਦੀਪ ਸਿੱਧੂ ਨੂੰ ਰਿਹਾਅ ਕਰਵਾ ਲਵਾਂਗੇ ਤੇ ਦਿੱਲੀ ਪੁਲਿਸ ਖਿਲਾਫ ਹਾਈਕੋਰਟ ਦਾ ਰੁਖ ਕਰਾਂਗੇ।
ਇਹ ਵੀ ਪੜੋ: ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ