ਲੱਦਾਖ: ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ।
ਲੱਦਾਖ 'ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ ਤੀਬਰਤਾ - ਲੱਦਾਖ ਵਿੱਚ ਭੂਚਾਲ
ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ।
![ਲੱਦਾਖ 'ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ ਤੀਬਰਤਾ ਲੱਦਾਖ ਵਿੱਚ ਭੂਚਾਲ ਦੇ ਝਟਕੇ](https://etvbharatimages.akamaized.net/etvbharat/prod-images/768-512-10891309-201-10891309-1615001966410.jpg)
ਲੱਦਾਖ ਵਿੱਚ ਭੂਚਾਲ ਦੇ ਝਟਕੇ
ਭੂਚਾਲ ਦੇ ਨੈਸ਼ਨਲ ਸੈਂਟਰ ਨੇ ਇਹ ਜਾਣਕਾਰੀ ਦਿੱਤੀ। ਭੁਚਾਲ ਦੇ ਝਟਕੇ ਸਵੇਰੇ 5.11 ਵਜੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।