ਨਵੀਂ ਦਿੱਲੀ:ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਐਮਰਜੈਂਸੀ ਵਿੱਚ ਲੱਗੀ ਸੀ। ਅੱਗ ਲੱਗਣ ਦੀ ਘਟਨਾ ਸਵੇਰੇ 5:30 ਵਜੇ ਦੀ ਦੱਸੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ ਤੇ ਮੌਕੇ ਤੇ ਪਹੁੰਚੇ ਫਾਇਰ ਅਧਿਕਾਰੀ ਨੇ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜੋ: ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ