ਚੰਡੀਗੜ੍ਹ: ਹਰਿਆਣਾ ਵਿੱਚ ਕੋਰੋਨਾ ਲਾਗ ਦਾ ਪ੍ਰਕੋਪ ਘੱਟਣ ਦਾ ਨਾਂਅ ਨਹੀਂ ਲੈ ਰਿਹਾ। ਨਵੇਂ ਕੇਸਾਂ ਦੀ ਗਿਣਤੀ ਤੇਜੀ ਨਾਲ ਵਧਦੀ ਜਾ ਰਹੀ ਹੈ। ਇਸ ਦੀ ਚਪੇਟ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਆ ਗਏ ਹਨ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - Former Haryana Chief Minister Om Prakash Chautala
ਬੀਤੇ ਰਾਤ ਨੂੰ ਸਾਬਕਾ ਮੁਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਫ਼ੋਟੋ
ਬੀਤੇ ਰਾਤ ਨੂੰ ਸਾਬਕਾ ਮੁਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾ ਉਹ ਆਪਣੇ ਪੋਤੇ ਕਰਨ ਚੌਟਾਲਾ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਸੀ।