ਨਵੀਂ ਦਿੱਲੀ:ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤ੍ਰਿਣਮੂਲ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਅਸ਼ੋਕ ਤੰਵਰ ਸੋਮਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਹ ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸਨ।
ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ 'ਆਪ' 'ਚ ਸ਼ਾਮਲ, ਦੱਸਿਆ ਇਹ ਕਾਰਨ - ਤ੍ਰਿਣਮੂਲ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਅਸ਼ੋਕ ਤੰਵਰ
ਤ੍ਰਿਣਮੂਲ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਅਸ਼ੋਕ ਤੰਵਰ ਸੋਮਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਹ ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸਨ।
ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ 'ਆਪ' 'ਚ ਸ਼ਾਮਲ
'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਇਕ ਟਵੀਟ 'ਚ ਕਿਹਾ-''ਹਰਮਨ ਪਿਆਰੇ ਨੇਤਾ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ 'ਚ ਲੋਕ ਹਿੱਤ 'ਚ ਕੀਤੇ ਜਾ ਰਹੇ ਕੰਮਾਂ ਨੇ ਮੈਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਮੈਂ ਜਨਤਾ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ। ਪਾਰਟੀ ਲੀਡਰਸ਼ਿਪ ਦੇ ਭਰੋਸੇ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।"
ਇਹ ਵੀ ਪੜ੍ਹੋ:ਸੁਪਰੀਮ ਕੋਰਟ ਚਾਰਾ ਘੁਟਾਲੇ 'ਚ ਲਾਲੂ ਯਾਦਵ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤ