ਨਵੀਂ ਦਿੱਲੀ:ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਲੀ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਕਾਰਨ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿਲ ਨਾਲ ਸੰਬੰਧਿਤ ਕੋਈ ਬਿਮਾਰੀ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਹਾਲਤ ਖਰਾਬ, ਏਮਜ਼ 'ਚ ਭਰਤੀ - ਨਵੀਂ ਦਿੱਲੀ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੂੰ ਏਮਜ਼ ਦਿੱਲੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਕਾਰਨ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਹਾਲਤ ਖਰਾਬ, ਏਮਜ਼ 'ਚ ਭਰਤੀ
ਡਾ. ਮਨਮੋਹਨ ਸਿੰਘ ਪਹਿਲਾਂ ਹੀ ਚੈਕਅੱਪ ਲਈ ਏਮਜ਼ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਇੱਥੇ ਭਰਤੀ ਕਰਵਾਇਆ ਗਿਆ ਹੈ। ਦਿਲ ਵਿੱਚ ਦਿੱਕਤ ਦੇ ਕਾਰਨ, ਉਹ ਲਗਾਤਾਰ ਚੈਕਅੱਪ ਲਈ ਆਉਂਦੇ ਰਹਿੰਦੇ ਹਨ।
ਅਪਡੇਟ ਜਾਰੀ ਹੈ...
Last Updated : Oct 13, 2021, 8:23 PM IST