ਹਰਿਆਣਾ:ਪੁਲਿਸ ਨੇ ਸ਼ੰਭੂ ਬਾਰਡਰ ਤੋਂ ਬੈਰੀਗੇਡ ਹੱਟਾ ਦਿੱਤੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਤੇ ਜਿਸ ਤੋਂ ਬਾਅਦ ਇਹ ਬੈਰੀਗੇਡ ਹਟਾਏ ਗਏ ਹਨ।
ਹਰਿਆਣਾ ਨੇ ਸ਼ੰਭੂ ਬਾਰਡਰ ਤੋਂ ਹਟਾਏ ਬੈਰੀਗੇਡ
ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਬੈਰੀਗੇਡ ਹੱਟਾ ਦਿੱਤੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਤੇ ਜਿਸ ਤੋਂ ਬਾਅਦ ਇਹ ਬੈਰੀਗੇਡ ਹਟਾਏ ਗਏ ਹਨ।
ਹਰਿਆਣਾ ਨੇ ਸ਼ੰਭੂ ਬਾਰਡਰ ਤੋਂ ਹਟਾਏ ਬੈਰੀਗੇਡ
ਅੰਭਾਲਾ ਦੇ ਸਬ ਇੰਸਪੈਕਟਰ ਰਾਜੇਸ਼ ਕਾਲਿਆ ਨੇ ਕਿਹਾ,"ਕਿਸੇ ਨੂੰ ਰੋਕਿਆ ਨਹੀਂ ਜਾਵੇਗਾ, ਯਾਤਰੀਆਂ ਨੂੰ ਆਉਣ ਜਾਉਣ ਸਮੇਂ ਕੋਈ ਦਿੱਕਤ ਨਹੀਂ ਆਵੇਗੀ।"
ਦੱਸ ਦਈਏ ਕਿ 26-27 ਨੂੰ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ। ਜਿਨ੍ਹਾਂ ਨੂੰ ਹਰਿਆਣਾ ਸਰਕਾਰ ਰੋਕ ਰਹੀ ਸੀ। ਹੁਣ ਕੇਂਦਰ ਨੇ ਹਰੀ ਝੰਡੀ ਦੇ ਦਿੱਤੀ ਹੈ ਤੇ ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਬੈਰੀਗੈਡਿੰਗ ਹੱਟਾ ਦਿੱਤੀ ਹੈ।