ਮੁੰਬਈ: ਮਾਨਸੂਨ ਨੇ ਮਹਾਰਾਸ਼ਟਰ 'ਚ ਤਬਾਹੀ ਮਚਾਈ ਹੋਈ ਹੈ। ਰਾਜ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ। ਬਹੁਤ ਸਾਰੇ ਜ਼ਿਲ੍ਹੇ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਅਜੇ ਵੀ ਹਾਲਾਤ ਗੰਭੀਰ ਬਣੇ ਹੋਏ ਹਨ।
ਮਹਾਂਰਾਸ਼ਟਰ 'ਚ ਭਾਰੀ ਬਾਰਿਸ਼ ਨਾਲ ਹੋਈ ਤਬਾਹੀ, ਦੇਖੋ ਤਸਵੀਰਾਂ - ਮਾਨਸੂਨ
ਮਾਨਸੂਨ ਨੇ ਮਹਾਰਾਸ਼ਟਰ 'ਚ ਤਬਾਹੀ ਮਚਾਈ ਹੋਈ ਹੈ। ਰਾਜ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਸ਼ ਕਾਰਨ ਕਈ ਥਾਵਾਂ 'ਤੇ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ। ਬਹੁਤ ਸਾਰੇ ਜ਼ਿਲ੍ਹੇ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਅਜੇ ਵੀ ਹਾਲਾਤ ਗੰਭੀਰ ਬਣੇ ਹੋਏ ਹਨ।
Heavy rains wreak havoc in Maharashtra, see pictures
ਇਸ ਦੇ ਨਾਲ ਹੀ, ਰਾਜ ਦੇ ਰਾਏਗੜ ਜ਼ਿਲ੍ਹੇ ਵਿੱਚ ਭਾਰੀ ਬਰਸਾਤੀ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਏਗੜ ਦੇ ਜ਼ਿਲ੍ਹਾ ਕੁਲੈਕਟਰ ਨਿਧੀ ਚੌਧਰੀ ਨੇ ਕਿਹਾ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ। ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਸਟਾਫ ਦੇ ਅਨੁਸਾਰ ਤਕਰੀਬਨ 50 ਹੋਰ ਲੋਕ ਮਲਬੇ ਹੇਠਾਂ ਫਸਣ ਦਾ ਖਦਸ਼ਾ ਹੈ।
ਇਹ ਵੀ ਪੜੋ:ਕਾਰਗਿਲ ਯੁੱਧ ਦੀ ਜਿੱਤ ਦੀ ਕਹਾਣੀ, ਭਾਰਤੀ ਫੌਜੀਆਂ ਦੀ ਜ਼ੁਬਾਨੀ
Last Updated : Jul 27, 2021, 2:42 PM IST